· ·
BREAKING
Stay tuned for the latest headlines.
Punjabi Waves PUNJABI WAVES Punjabi News Agency · Global Headlines
Punjab

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Sign in to save

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..

– Punjab ਵਿਧਾਨ ਸਭਾ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ

– Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅਲਰਟ ਜਾਰੀ

– Punjab: ਮਹਿਲਾ ਖੁਦਕੁਸ਼ੀ ਮਾਮਲਾ: ਕਸੂਰਵਾਰਾਂ ਦੀ ਗ੍ਰਿਫਤਾਰੀ ਲਈ ਪਹਿਲਾ ਘੇਰਿਆ ਥਾਣਾ, ਫੇਰ ਸੜਕ ‘ਤੇ ਲਾਇਆ ਜਾਮ

– Punjab: ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ

– Punjab: ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮਨਾਉਣ ਲਈ ਸੰਯੁਕਤ ਕਿਸਾਨ ਮੋਰਚਾ ਅੱਜ ਦੇਸ਼ ਵਿਆਪੀ ਅੰਦੋਲਨ ਕਰੇਗਾ ਸ਼ੁਰੂ

– National: ਲੋਕ ਸਭਾ ’ਚ ਅੱਜ ਪੇਸ਼ ਕੀਤੇ ਜਾਣਗੇ 4 ਬਿੱਲ

– National: ਕੀ ਕੇਜਰੀਵਾਲ ਦੀ ਜ਼ਮਾਨਤ ਰਹੇਗੀ ਜਾਂ ਰੱਦ ਹੋ ਜਾਵੇਗੀ ? ਈਡੀ ਦੀ ਪਟੀਸ਼ਨ ‘ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਅੱਜ

– Bollywood Breaking: ਡਾਇਰੈਕਟਰ ਸ਼ਕੀਲ ਨੂਰਾਨੀ ਰੇਪ ਕੇਸ ‘ਚ ਗ੍ਰਿਫਤਾਰ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://Punjabi Waves.in/

Comments

Leave a Comment

No comments yet. Be the first to share your thoughts.